YouVersion 標識
搜索圖示

ਲੂਕਾ 8:24

ਲੂਕਾ 8:24 CL-NA

ਚੇਲੇ ਯਿਸੂ ਕੋਲ ਆਏ ਅਤੇ ਉਹਨਾਂ ਨੂੰ ਜਗਾਇਆ ਅਤੇ ਕਿਹਾ, “ਮਾਲਕ, ਮਾਲਕ ! ਅਸੀਂ ਤਾਂ ਮਰ ਰਹੇ ਹਾਂ ।” ਯਿਸੂ ਉੱਠੇ ਅਤੇ ਹਨੇਰੀ ਅਤੇ ਤੂਫ਼ਾਨ ਨੂੰ ਝਿੜਕਿਆ । ਹਨੇਰੀ ਥੰਮ੍ਹ ਗਈ ਅਤੇ ਝੀਲ ਵਿੱਚ ਪਹਿਲੇ ਵਰਗਾ ਸ਼ਾਂਤ ਵਾਤਾਵਰਨ ਹੋ ਗਿਆ ।

與 ਲੂਕਾ 8:24 相關的免費讀經計畫與靈修短文